Sep 11, 2026 0 1
Sep 11, 2026 0 2
Sep 10, 2026 0 3
Sep 10, 2026 0 2
Sep 10, 2026 0 5
Sep 8, 2026 0 2
Sep 7, 2026 0 4
Sep 6, 2026 0 4
Sep 9, 2026 0 5
Sep 9, 2026 0 4
Sep 6, 2026 0 7
Jan 8, 2026 0 88
Jan 8, 2026 0 119
Jan 8, 2026 0 95
Jan 8, 2026 0 91
Aug 28, 2026 0 10
Aug 24, 2026 0 11
Aug 23, 2026 0 9
Aug 21, 2026 0 20
Aug 24, 2026 0 9
Aug 2, 2026 0 15
Jul 27, 2026 0 15
Jul 26, 2026 0 12
Join our subscribers list to get the latest news, updates and special offers directly in your inbox
Canada
ਓਂਟਾਰੀਓ-ਕੈਨੇਡਾ ਦੇ ਸੂਬੇ ਓਂਟਾਰੀਓ ਵਿੱਚ ਇੱਕ ਸਿੱਖ ਬਜ਼ੁਰਗ ਵਿਅਕਤੀ ਨਾਲ ਹੋਈ ਕੁੱਟਮਾਰ ਅਤੇ ਨਸਲੀ ਟਿੱਪਣੀਆਂ ਦੇ ਮਾਮਲੇ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵੱਲੋਂ ਕੜੀ ਨਿਖੇਧੀ ਕੀਤੀ ਗਈ ਹੈ।ਸਿੰਘ ਸਾਹਿਬ ਨੇ ਇਸ ਘਟਨਾ ਨੂੰ ਮਨੁੱਖੀ ਮੁੱਲਾਂ ਦੇ ਖ਼ਿਲਾਫ਼ ਦੱਸਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਨਾ ਸਿਰਫ਼ ਪੀੜਤ ਪਰਿਵਾਰ ਲਈ ਦੁੱਖਦਾਈ ਹਨ, ਸਗੋਂ ਕੈਨੇਡਾ ਵਰਗੇ ਬਹੁ-ਸੱਭਿਆਚਾਰਕ ਦੇਸ਼ ਦੀ ਛਵੀ ਨੂੰ ਵੀ ਨੁਕਸਾਨ ਪਹੁੰਚਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ‘ਵੰਡ ਛਕਣ’ ਦੇ ਸਿਧਾਂਤ ਨਾਲ ਕੈਨੇਡਾ ਨੂੰ ਆਪਣਾ ਦੂਜਾ ਘਰ ਬਣਾਇਆ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ।ਸਿੰਘ ਸਾਹਿਬ ਨੇ ਚੇਤਾਵਨੀ ਦਿੱਤੀ ਕਿ ਜਦੋਂ ਕਿਸੇ ਬਜ਼ੁਰਗ ਨੂੰ ‘ਇਹ ਮੇਰਾ ਦੇਸ਼ ਹੈ’ ਕਹਿ ਕੇ ਡਰਾਇਆ ਜਾਂਦਾ ਹੈ, ਤਾਂ ਇਹ ਕੈਨੇਡਾ ਦੇ ਸੰਵਿਧਾਨਿਕ ਮੁੱਲਾਂ ‘ਵਿਭਿੰਨਤਾ ਵਿੱਚ ਏਕਤਾ’ ਦੀ ਉਲੰਘਣਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਨਫ਼ਰਤੀ ਭਾਸ਼ਾ ਅਤੇ ਨਸਲੀ ਹਮਲੇ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੇ ਜਾਣੇ ਚਾਹੀਦੇ।
ਉਨ੍ਹਾਂ ਨੇ ਓਂਟਾਰੀਓ ਪੁਲਿਸ ਅਤੇ ਸੂਬਾਈ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ‘ਹੇਟ ਕ੍ਰਾਈਮ’ ਦੇ ਤਹਿਤ ਦਰਜ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।ਇਸ ਦੇ ਨਾਲ ਹੀ, ਉਨ੍ਹਾਂ ਸੁਝਾਅ ਦਿੱਤਾ ਕਿ ਕੈਨੇਡਾ ਦੇ ਸਕੂਲਾਂ ਅਤੇ ਸਮਾਜਿਕ ਸੰਸਥਾਵਾਂ ਵਿੱਚ ਵੱਖ-ਵੱਖ ਸੱਭਿਆਚਾਰਾਂ ਬਾਰੇ ਜਾਗਰੂਕਤਾ ਵਧਾਈ ਜਾਵੇ, ਤਾਂ ਜੋ ਨਵੀਂ ਪੀੜ੍ਹੀ ਵਿੱਚ ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਪੈਦਾ ਹੋ ਸਕੇ।ਸਿੰਘ ਸਾਹਿਬ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਦੂਤਾਵਾਸ ਰਾਹੀਂ ਕੈਨੇਡਾ ਸਰਕਾਰ ਨਾਲ ਸੰਪਰਕ ਕਰਕੇ ਉੱਥੇ ਰਹਿੰਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਏ।
Previous Article
Next Article
Like
Dislike
Love
Funny
Angry
Sad
Wow
Apr 20, 2026 0 21
Oct 12, 2025 0 42
Aug 6, 2026 0 9
Sep 22, 2025 0 56
Feb 2, 2026 0 32
May 20, 2026 0 18
This site uses cookies. By continuing to browse the site you are agreeing to our use of cookies.