May 11, 2026 0 4
May 10, 2026 0 5
Apr 29, 2026 0 12
Apr 26, 2026 0 9
May 11, 2026 0 5
May 8, 2026 0 7
May 7, 2026 0 5
May 6, 2026 0 9
May 8, 2026 0 8
May 8, 2026 0 11
May 8, 2026 0 10
May 8, 2026 0 9
Jan 8, 2026 0 35
Jan 8, 2026 0 44
Jan 8, 2026 0 38
May 10, 2026 0 6
Apr 29, 2026 0 10
Apr 28, 2026 0 8
Apr 28, 2026 0 9
Apr 23, 2026 0 21
Apr 21, 2026 0 16
Join our subscribers list to get the latest news, updates and special offers directly in your inbox
ਭਾਰਤ
ਨਵੀਂ ਦਿੱਲੀ-ਦੇਸ਼ ਦੇ ਕਈ ਰਾਜਾਂ ਵਿੱਚ ਤਪਦੀ ਗਰਮੀ ਅਤੇ ਲੂ ਕਾਰਨ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਰਾਜਸਥਾਨ, ਗੁਜਰਾਤ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਦੇ ਨੌਂ ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਹੈ।
ਰਾਜਸਥਾਨ ਦਾ ਬਾੜਮੇਰ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਤਾਪਮਾਨ 46.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਤੋਂ ਇਲਾਵਾ ਜੈਸਲਮੇਰ ਵਿੱਚ 46.3 ਡਿਗਰੀ ਅਤੇ ਫਲੋਦੀ ਵਿੱਚ 46 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਪਾਰਾ 45.5 ਡਿਗਰੀ ਸੈਲਸੀਅਸ ਤੱਕ ਚੜ੍ਹ ਗਿਆ, ਜਦਕਿ ਰਾਜਧਾਨੀ ਭੋਪਾਲ ਵਿੱਚ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਤਾਪਮਾਨ ਵਿੱਚ ਹੋਰ 2 ਤੋਂ 3 ਡਿਗਰੀ ਵਾਧੇ ਦੀ ਸੰਭਾਵਨਾ ਹੈ।
ਗੁਜਰਾਤ ਦੇ ਰਾਜਕੋਟ ਵਿੱਚ ਵੀ ਗਰਮੀ ਦੀ ਲਹਿਰ ਜਾਰੀ ਰਹੀ ਅਤੇ ਤਾਪਮਾਨ 44.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਅਮਰੇਲੀ ਵਿੱਚ ਵੀ ਪਾਰਾ 44.1 ਡਿਗਰੀ ਦਰਜ ਕੀਤਾ ਗਿਆ।ਮਹਾਰਾਸ਼ਟਰ ਦੇ ਜਲਗਾਓਂ ਵਿੱਚ ਸਭ ਤੋਂ ਵੱਧ 44.5 ਡਿਗਰੀ ਸੈਲਸੀਅਸ ਤਾਪਮਾਨ ਰਿਹਾ, ਜਿਸ ਕਾਰਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਿਆ।
ਇਸਦੇ ਉਲਟ ਬਿਹਾਰ ਵਿੱਚ ਤੂਫ਼ਾਨ ਅਤੇ ਮੀਂਹ ਦਾ ਦੌਰ ਜਾਰੀ ਹੈ। ਕੈਮੂਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਸਭ ਤੋਂ ਵੱਧ 38.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।ਮੌਸਮ ਵਿਭਾਗ ਨੇ 12 ਅਤੇ 13 ਮਈ ਨੂੰ ਉੱਤਰਾਖੰਡ ਦੇ ਕਈ ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਖਰਾਬ ਮੌਸਮ ਦੀ ਸੰਭਾਵਨਾ ਜਤਾਈ ਹੈ। ਗੜ੍ਹਵਾਲ ਕਮਿਸ਼ਨਰ ਨੇ ਚਾਰ ਧਾਮ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸਾਵਧਾਨ ਰਹਿਣ ਅਤੇ ਖਰਾਬ ਮੌਸਮ ਦੌਰਾਨ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ।
Previous Article
Next Article
Like
Dislike
Love
Funny
Angry
Sad
Wow
Jul 11, 2025 0 22
Jul 3, 2025 0 30
Jul 26, 2025 0 25
Jun 13, 2025 0 27
Jun 7, 2025 0 32
This site uses cookies. By continuing to browse the site you are agreeing to our use of cookies.