ਭਾਰਤ ਨਾਲ ਮੁਕਾਬਲੇ ਦੌਰਾਨ ਨਿਊਜ਼ੀਲੈਂਡ ਦੂਜੇ ਟੈਸਟ ’ਚ 259 ਦੌੜਾਂ ’ਤੇ ਆਲ ਆਊਟ

ਭਾਰਤ ਨਾਲ ਮੁਕਾਬਲੇ ਦੌਰਾਨ ਨਿਊਜ਼ੀਲੈਂਡ ਦੂਜੇ ਟੈਸਟ ’ਚ 259 ਦੌੜਾਂ ’ਤੇ ਆਲ ਆਊਟ

ਪੁਣੇ-ਪੁਣੇ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਦੇ ਪਹਿਲੇ ਦਿਨ ਭਾਰਤ ਖਿਲਾਫ਼ ਨਿਊਜ਼ੀਲੈਂਡ ਦੀ ਟੀਮ ਆਪਣੀ ਪਹਿਲੀ ਪਾਰੀ ਵਿੱਚ 259 ਦੌੜਾਂ ’ਤੇ ਆਊਟ ਹੋ ਗਈ। ਜਾਣਕਾਰੀ ਮੁਤਾਬਕ ਭਾਰਤ ਦੇ ਸਪਿੰਨਰ ਵਾਸ਼ਿੰਗਟਨ ਸੁੰਦਰ ਨੇ 59 ਦੌੜਾਂ ਦੇ ਕੇ 7 ਵਿਕਟਾਂ ਅਤੇ ਰਵੀਚੰਦਰਨ ਅਸ਼ਵਿਨ ਨੇ 64 ਦੌੜਾਂ ’ਤੇ 3 ਵਿਕਟਾਂ ਲਈਆਂ। ਬੱਲੇਬਾ<ਜ਼ੀ ਕਰਿਦਆਂ ਡੇਵੋਨ ਕੋਨਵੇ ਨੇ 76 ਦੌੜਾਂ ਬਣਾਈਆਂ ਜਦਕਿ ਰਚਿਨ ਰਵਿੰਦਰਾ ਨੇ 65 ਦੌੜਾਂ ਬਣਾਈਆਂ।