Sep 11, 2026 0 1
Sep 11, 2026 0 2
Sep 10, 2026 0 3
Sep 10, 2026 0 2
Sep 10, 2026 0 5
Sep 8, 2026 0 2
Sep 7, 2026 0 4
Sep 6, 2026 0 4
Sep 9, 2026 0 5
Sep 9, 2026 0 4
Sep 6, 2026 0 7
Jan 8, 2026 0 88
Jan 8, 2026 0 119
Jan 8, 2026 0 95
Jan 8, 2026 0 91
Aug 28, 2026 0 10
Aug 24, 2026 0 11
Aug 23, 2026 0 9
Aug 21, 2026 0 20
Aug 24, 2026 0 9
Aug 2, 2026 0 15
Jul 27, 2026 0 15
Jul 26, 2026 0 12
Join our subscribers list to get the latest news, updates and special offers directly in your inbox
Canada
ਬਰੈਂਪਟਨ-ਕੈਨੇਡਾ ਦੇ ਬਰੈਂਪਟਨ ਸ਼ਹਿਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬਣ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪ੍ਰਤਿਭਾ ਗੁਪਤਾ ਵਜੋਂ ਹੋਈ ਹੈ, ਜੋ ਲੁਧਿਆਣਾ ਦੇ ਮੰਡੀ ਅਹਿਮਦਗੜ੍ਹ ਨਾਲ ਸੰਬੰਧਿਤ ਸੀ।ਮਿਲੀ ਜਾਣਕਾਰੀ ਅਨੁਸਾਰ, ਪ੍ਰਤਿਭਾ ਦੀ ਲਾਸ਼ ਉਸ ਦੇ ਕਿਰਾਏ ਦੇ ਘਰ ਦੀਆਂ ਪੌੜੀਆਂ ਕੋਲ ਮਿਲੀ। ਹੈਰਾਨੀ ਦੀ ਗੱਲ ਇਹ ਹੈ ਕਿ ਉਸ ਦੇ ਸਰੀਰ ‘ਤੇ ਕਿਸੇ ਵੀ ਤਰ੍ਹਾਂ ਦੀ ਬਾਹਰੀ ਸੱਟ ਦੇ ਨਿਸ਼ਾਨ ਨਹੀਂ ਮਿਲੇ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਵੇਲੇ ਮਕਾਨ ਮਾਲਕ ਅਮਰੀਕਾ ਗਿਆ ਹੋਇਆ ਸੀ। ਜਦੋਂ ਪਰਿਵਾਰ ਵੱਲੋਂ ਕੀਤੀਆਂ ਕਾਲਾਂ ਦਾ ਕੋਈ ਜਵਾਬ ਨਾ ਮਿਲਿਆ, ਤਾਂ ਉਨ੍ਹਾਂ ਨੇ ਕੰਪਨੀ ਮਾਲਕ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਮਾਮਲਾ ਕੈਨੇਡਾ ਪੁਲਿਸ ਤੱਕ ਪਹੁੰਚਿਆ, ਜਿਨ੍ਹਾਂ ਨੇ ਜਾਂਚ ਦੌਰਾਨ ਲੜਕੀ ਦੀ ਲਾਸ਼ ਬਰਾਮਦ ਕੀਤੀ।ਪ੍ਰਤਿਭਾ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਗਈ ਸੀ ਅਤੇ ਇਸ ਸਮੇਂ ਇੱਕ ਨਿੱਜੀ ਟਰਾਂਸਪੋਰਟ ਕੰਪਨੀ ਵਿੱਚ ਨੌਕਰੀ ਕਰ ਰਹੀ ਸੀ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਜੁਲਾਈ ਮਹੀਨੇ ਵਿੱਚ ਧੀ ਦਾ ਜਨਮਦਿਨ ਮਨਾਉਣ ਲਈ ਕੈਨੇਡਾ ਜਾਣ ਦੀ ਯੋਜਨਾ ਬਣਾ ਰਹੇ ਸਨ, ਪਰ ਇਸ ਤੋਂ ਪਹਿਲਾਂ ਹੀ ਇਹ ਦੁਖਦਾਈ ਘਟਨਾ ਵਾਪਰ ਗਈ।ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
Previous Article
Next Article
Like
Dislike
Love
Funny
Angry
Sad
Wow
May 20, 2026 0 34
Mar 10, 2026 0 41
Apr 8, 2026 0 44
Apr 28, 2026 0 36
Mar 26, 2026 0 28
Jul 30, 2026 0 13
This site uses cookies. By continuing to browse the site you are agreeing to our use of cookies.